ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਪੱਤਰ ਪ੍ਰੇਰਕ ਭੁੱਚੋ ਮੰਡੀ, 8 ਜੂਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਸ਼ਮੀਰੀ ਲਾਲ ਮੋਹਨ ਲਾਲ ਫਰਮ ਵੱਲੋਂ ਮੁੱਖ ਬਾਜ਼ਾਰ ਵਿੱਚ ਆਪਣੀ ਦੁਕਾਨ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ। ਅੱਤ ਦੀ ਪੈ ਰਹੀ ਗਰਮੀ ਵਿੱਚ...
Advertisement
ਪੱਤਰ ਪ੍ਰੇਰਕ
ਭੁੱਚੋ ਮੰਡੀ, 8 ਜੂਨ
Advertisement
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਸ਼ਮੀਰੀ ਲਾਲ ਮੋਹਨ ਲਾਲ ਫਰਮ ਵੱਲੋਂ ਮੁੱਖ ਬਾਜ਼ਾਰ ਵਿੱਚ ਆਪਣੀ ਦੁਕਾਨ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ। ਅੱਤ ਦੀ ਪੈ ਰਹੀ ਗਰਮੀ ਵਿੱਚ ਇਸ ਛਬੀਲ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਾਣੀ ਪੀ ਕੇ ਆਪਣੀ ਪਿਆਸ ਬੁਝਾਈ ਅਤੇ ਗਰਮੀ ਤੋਂ ਕੁਝ ਮਹਿਸੂਸ ਕੀਤੀ। ਛਬੀਲ ਦੌਰਾਨ ਨੌਜਵਾਨਾਂ ਨੇ ਸੇਵਾ ਕੀਤੀ। ਇਸ ਮੌਕੇ ਸਮਾਜ ਸੇਵੀ ਪਵਨ ਗੁਪਤਾ, ਦਵਿੰਦਰ ਗੁਪਤਾ, ਵਿਨੇ ਗੁਪਤਾ ਅਤੇ ਨਮੋ ਗੁਪਤਾ ਨੇ ਸਹਿਯੋਗ ਦਿੱਤਾ।
Advertisement
×