ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ; ਪੋਲਿੰਗ ਪਾਰਟੀਆਂ ਚੋਣ ਬੂਥਾਂ ਲਈ ਰਵਾਨਾ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਭਲਕੇ 14 ਦਸੰਬਰ ਨੂੰ ਪੈਣੀਆਂ ਹਨ, ਜਿਸ ਵਾਸਤੇ ਤਿਆਰੀਆਂ ਮੁਕੰਮਲ ਹਨ ਅਤੇ ਅੱਜ ਪੋਲਿੰਗ ਪਾਰਟੀਆਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਤੋਂ ਚੋਣ ਬੂਥਾਂ ਲਈ ਰਵਾਨਾ ਕੀਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ...
Advertisement
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਭਲਕੇ 14 ਦਸੰਬਰ ਨੂੰ ਪੈਣੀਆਂ ਹਨ, ਜਿਸ ਵਾਸਤੇ ਤਿਆਰੀਆਂ ਮੁਕੰਮਲ ਹਨ ਅਤੇ ਅੱਜ ਪੋਲਿੰਗ ਪਾਰਟੀਆਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਤੋਂ ਚੋਣ ਬੂਥਾਂ ਲਈ ਰਵਾਨਾ ਕੀਤੀਆਂ ਗਈਆਂ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਭਲਕੇ 14 ਦਸੰਬਰ ਨੂੰ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ 11 ਜ਼ੋਨਾਂ ਲਈ, ਪੰਚਾਇਤ ਸਮਿਤੀ ਮਾਨਸਾ ਦੇ 25 ਜ਼ੋਨਾਂ ਲਈ, ਪੰਚਾਇਤ ਸਮਿਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ, ਪੰਚਾਇਤ ਸਮਿਤੀ ਬੁਢਲਾਡਾ ਦੇ 25 ਜ਼ੋਨਾਂ ਲਈ ਤੇ ਪੰਚਾਇਤ ਸਮਿਤੀ ਝੁਨੀਰ ਦੇ 21 ਜ਼ੋਨਾਂ ਲਈ ਵੋਟਾਂ ਪੈਣਗੀਆਂ।
Advertisement
Advertisement
