ਬਬਲੇਸ਼ ਭਗਤਾ ਭਾਜਪਾ ਦੇ ਮੰਡਲ ਪ੍ਰਧਾਨ ਬਣੇ
ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਸੀਨੀਅਰ ਭਾਜਪਾ ਆਗੂ ਬਬਲੇਸ਼ ਕੁਮਾਰ ਨੂੰ ਮੰਡਲ ਭਗਤਾ ਭਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਤੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਨੇ ਬਬਲੇਸ਼ ਕੁਮਾਰ ਨੂੰ...
Advertisement
ਭਾਜਪਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਸੀਨੀਅਰ ਭਾਜਪਾ ਆਗੂ ਬਬਲੇਸ਼ ਕੁਮਾਰ ਨੂੰ ਮੰਡਲ ਭਗਤਾ ਭਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਤੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਭਗਤਾ ਨੇ ਬਬਲੇਸ਼ ਕੁਮਾਰ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਬਬਲੇਸ਼ ਕੁਮਾਰ ਨੇ ਆਪਣੀ ਨਿਯੁਕਤੀ ਲਈ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਦੁਰਗੇਸ਼ ਸ਼ਰਮਾ ਅਤੇ ਗੁਰਪ੍ਰੀਤ ਮਲੂਕਾ ਦਾ ਧੰਨਵਾਦ ਕੀਤਾ। ਇਸ ਮੌਕੇ ਮਨਦੀਪ ਸ਼ਰਮਾ ਮਲੂਕਾ, ਬ੍ਰਿਸ਼ਪਾਲ ਮਲੂਕਾ, ਚੰਦਨ ਕਾਂਤ, ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਤੇ ਭਾਜਪਾ ਵਰਕਰ ਹਾਜ਼ਰ ਸਨ।
Advertisement