ਬਲਜਿੰਦਰ ਕੌਰ ਮਾਹਲ ਹਲਕਾ ਸੰਗਠਨ ਇੰਚਾਰਜ ਨਿਯੁਕਤ
ਭੁੱਚੋ ਮੰਡੀ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਔਰਤ ਵਿੰਗ ਦੀ ਸੂਬਾਈ ਆਗੂ ਬਲਜਿੰਦਰ ਕੌਰ ਮਾਹਲ (ਤੁੰਗਵਾਲੀ) ਨੂੰ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੀ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।...
Advertisement
ਭੁੱਚੋ ਮੰਡੀ: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਔਰਤ ਵਿੰਗ ਦੀ ਸੂਬਾਈ ਆਗੂ ਬਲਜਿੰਦਰ ਕੌਰ ਮਾਹਲ (ਤੁੰਗਵਾਲੀ) ਨੂੰ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੀ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਬਲਜਿੰਦਰ ਕੌਰ ਮਾਹਲ ਨੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਅਤੇ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਹਲਕੇ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਬਲਜਿੰਦਰ ਕੌਰ ਮਾਹਲ ਨੂੰ ਵਧਾਈ ਦਿੱਤੀ।
Advertisement
Advertisement
×