ਬਰਨਾਲਾ: ਰੇਲਵੇ ਸਟੇਸ਼ਨ ’ਤੇ ਕਿਸਾਨ ਧਰਨਾ 386ਵੇਂ ਦਿਨ ਜਾਰੀ

ਬਰਨਾਲਾ: ਰੇਲਵੇ ਸਟੇਸ਼ਨ ’ਤੇ ਕਿਸਾਨ ਧਰਨਾ 386ਵੇਂ ਦਿਨ ਜਾਰੀ

ਪਰਸ਼ੋਤਮ ਬੱਲੀ

ਬਰਨਾਲਾ, 21 ਅਕਤੂਬਰ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇਥੇ ਰੇਲਵੇ ਸਟੇਸ਼ਨ 'ਤੇ ਲੱਗਾ ਸਾਂਝਾ ਕਿਸਾਨ ਧਰਨਾ ਅੱਜ 386ਵੇਂ ਦਿਨ ਵੀ ਜਾਰੀ ਰਿਹਾ। ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਦੇ ਅਸਥੀ ਕਲਸ਼ 24 ਅਕਤੂਬਰ ਨੂੰ ਬਰਨਾਲਾ ਦੇ ਹੰਢਿਆਇਆ ਚੌਕ ਵਿੱਚ ਸਵੇਰੇ 11 ਵਜੇ ਪੁੱਜ ਰਹੇ ਹਨ। ਉਨ੍ਹਾਂ ਦੇ ਭਰਵੇਂ ਸਵਾਗਤ ਦੀ ਰੂਪ ਰੇਖਾ ਉਲੀਕੀ। ਇਹ ਅਸਥੀਆਂ ਅਖੀਰ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਧਰਨੇ ਨੂੰ ਬਲਵੰਤ ਸਿੰਘ ਉਪਲੀ,ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਦਰਸ਼ਨ ਸਿੰਘ ਉਗੋਕੇ,ਗੁਰਚਰਨ ਸਿੰਘ ਸੁਰਜੀਤਪੁਰਾ, ਨਛੱਤਰ ਸਿੰਘ ਸਹੌਰ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ਮਾਂਗੇਵਾਲ, ਬਲਜੀਤ ਸਿੰਘ ਚੌਹਾਨਕੇ, ਗੁਰਮੇਲ ਸ਼ਰਮਾ, ਗੁਰਜੰਟ ਸਿੰਘ ਹਮੀਦੀ, ਜਸਪਾਲ ਚੀਮਾ, ਗੋਰਾ ਸਿੰਘ ਢਿੱਲਵਾਂ,ਰਣਧੀਰ ਸਿੰਘ ਰਾਜਗੜ੍ਹ ਨੇ ਸੰਬੋਧਨ ਕੀਤਾ। ਇਸ ਮੌਕੇ ਕੁਲਵਿੰਦਰ ਕੌਰ, ਨਰਿੰਦਰਪਾਲ ਸਿੰਗਲਾ ਤੇ ਤੇਜਾ ਸਿੰਘ ਠੀਕਰੀਵਾਲਾ ਨੇ ਗੀਤ ਤੇ ਕਵਿਤਾਵਾਂ ਸੁਣਾਈਆਂ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All