ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ : The Tribune India

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ

ਪਰਸ਼ੋਤਮ ਬੱਲੀ

ਬਰਨਾਲਾ, 10 ਅਕਤੂਬਰ

ਇਥੋਂ ਦੀ ਦਾਣਾ ਮੰਡੀ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਲਟਕਦੀਆਂ ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਵਿਰੁੱਧ ਸੂਬਾ ਪੱਧਰੀ 'ਚਿਤਾਵਨੀ ਰੈਲੀ' ਜਾਰੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚੋਂਂ ਹਜ਼ਾਰਾਂ ਕਿਸਾਨਾਂ ਨੇ ਇਸ ਵਿੱਚ ਸ਼ਿਰਕਤ ਕੀਤੀ ਹੈ। ਯੂਪੀ, ਮਹਾਰਾਸ਼ਟਰ, ਹਰਿਆਣਾ ਸਣੇ ਹੋਰ ਸੂਬਿਆਂ ਤੋਂ ਬੁਲਾਰੇ ਪੁੱਜੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ, ਯੁੱਧਵੀਰ ਸਿੰਘ ਉੱਤਰ ਪ੍ਰਦੇਸ਼, ਬੂਟਾ ਸਿੰਘ ਸ਼ਾਦੀਪੁਰ, ਸਤਨਾਮ ਸਿੰਘ ਬਹਿਰੂ, ਅਭੀਮਨਿਯੂੰ ,ਅਮਰੀਕਾ ਤੋਂ ਡਾ. ਸਵੈਮਾਣ ਸਿੰਘ ਹਾਜ਼ਰ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All