ਭਾਜਪਾ ਤਾਨਾਸ਼ਾਹੀ ’ਤੇ ਉਤਰੀ: ਜੌੜਾ
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੇਤਨਿਆ ਬਘੇਲ ਦੀ ਗ੍ਰਿਫ਼ਤਾਰੀ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਇਸ ਗ੍ਰਿਫਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਭਾਜਪਾ ਸਰਕਾਰ ’ਤੇ ਤਾਨਾਸ਼ਾਹੀ...
Advertisement
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤਰ ਚੇਤਨਿਆ ਬਘੇਲ ਦੀ ਗ੍ਰਿਫ਼ਤਾਰੀ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਨੇ ਵਿਰੋਧ ਕੀਤਾ ਹੈ। ਉਨ੍ਹਾਂ ਇਸ ਗ੍ਰਿਫਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਭਾਜਪਾ ਸਰਕਾਰ ’ਤੇ ਤਾਨਾਸ਼ਾਹੀ ਰਵੱਈਆ ਧਾਰਨ ਦਾ ਦਾ ਦੋਸ਼ ਲਗਾਇਆ। ਸ੍ਰੀ ਜੌੜਾ ਨੇ ਕਿਹਾ ਕਿ ਇਹ ਕਾਰਵਾਈ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਸਿਆਸੀ ਵਿਰੋਧੀਆਂ ਨੂੰ ਡਰਾਉਣ ਦੀ ਕੋਸ਼ਿਸ਼ ਹੈ।
Advertisement
Advertisement
×