DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰੋ. ਜਸਵੰਤ ਕੌਰ ਮਣੀ ਦੀ ਯਾਦ ’ਚ ਖ਼ੂਨਦਾਨ ਕੈਂਪ 5 ਨੂੰ

ਪ੍ਰੋ. ਜਸਵੰਤ ਕੌਰ ਮਣੀ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਿੰਡ ਕੋਟਗੁਰੂ (ਨੇੜੇ ਸੰਗਤ ਮੰਡੀ) ਵਿੱਚ 5 ਮਾਰਚ ਨੂੰ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਕੈਂਪ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਕੈਂਪ ਪਿੰਡ ਕੋਟਗੁਰੂ ਦੇ ਗੁਰਦੁਆਰਾ ਗੁਰੂਸਰ ਸਾਹਿਬ...

  • fb
  • twitter
  • whatsapp
  • whatsapp
Advertisement
ਪ੍ਰੋ. ਜਸਵੰਤ ਕੌਰ ਮਣੀ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਪਿੰਡ ਕੋਟਗੁਰੂ (ਨੇੜੇ ਸੰਗਤ ਮੰਡੀ) ਵਿੱਚ 5 ਮਾਰਚ ਨੂੰ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਕੈਂਪ ਦੇ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਕੈਂਪ ਪਿੰਡ ਕੋਟਗੁਰੂ ਦੇ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ 10ਵੀਂ ਵਿੱਚ ਲੱਗੇਗਾ। ਉਨ੍ਹਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਛੋਟੀ ਉਮਰੇ ਵੱਡੀਆਂ ਪ੍ਰਾਪਤੀਆਂ ਨਾਲ ਪਿੰਡ ਦਾ ਨਾਂ ਰੁਸ਼ਨਾਉਣ ਵਾਲੀ ਮਾਣਮੱਤੀ ਧੀ ਪ੍ਰੋ. ਮਣੀ ਨੂੰ ਸ਼ਰਧਾਂਜਲੀ ਦੇਣ ਦੇ ਮਕਸਦ ਨਾਲ ਲੱਗਣ ਵਾਲੇ ਇਸ ਕੈਂਪ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ।

Advertisement

Advertisement

Advertisement
×