ਬੀਐੱਸਐੱਫ ਦੀ 155 ਬਟਾਲੀਅਨ ਵੱਲੋਂ ਡਰੋਨ ਬਰਾਮਦ
ਬੀਐੱਸਐੱਫ ਦੀ 155 ਬਟਾਲੀਅਨ ਵੱਲੋਂ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਪੋਜੋ ਕਿ ਹਿਠਾੜ ਦੇ ਏਰੀਏ ਵਿੱਚੋਂ ਸਰਚ ਅਭਿਆਨ ਦੌਰਾਨ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਮੌਕੇ ਬੀਐੱਸਐੱਫ ਅਧਿਕਾਰੀਆਂ ਨੇ ਥਾਣਾ ਮਮਦੋਟ ਦੀ ਪੁਲੀਸ ਨੂੰ ਸੂਚਿਤ ਕੀਤਾ ਅਤੇ ਇਸ ਸਬੰਧੀ...
Advertisement
ਬੀਐੱਸਐੱਫ ਦੀ 155 ਬਟਾਲੀਅਨ ਵੱਲੋਂ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਪੋਜੋ ਕਿ ਹਿਠਾੜ ਦੇ ਏਰੀਏ ਵਿੱਚੋਂ ਸਰਚ ਅਭਿਆਨ ਦੌਰਾਨ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਇਸ ਮੌਕੇ ਬੀਐੱਸਐੱਫ ਅਧਿਕਾਰੀਆਂ ਨੇ ਥਾਣਾ ਮਮਦੋਟ ਦੀ ਪੁਲੀਸ ਨੂੰ ਸੂਚਿਤ ਕੀਤਾ ਅਤੇ ਇਸ ਸਬੰਧੀ ਥਾਣਾ ਮਮਦੋਟ ਵਿੱਚ ਰਾਮਲੂਮ ਵਿਅਕਤੀਆਂ ਵਿਰੁੱਧ ਐਫ ਆਈ ਆਰ ਦਰਜ ਕੀਤੀ ਗਈ ਹੈ।
Advertisement
Advertisement
×

