ਬਸਪਾ: ਆਤਮਾ ਸਿੰਘ ਪਮਾਰ ਪੰਜਾਬ ਦੇ ਸਕੱਤਰ ਨਿਯੁਕਤ

ਬਸਪਾ: ਆਤਮਾ ਸਿੰਘ ਪਮਾਰ ਪੰਜਾਬ ਦੇ ਸਕੱਤਰ ਨਿਯੁਕਤ

ਪੱਤਰ ਪ੍ਰੇਰਕ

ਮਾਨਸਾ, 14 ਜਨਵਰੀ

ਬਸਪਾ ਵੱਲੋਂ ਆਤਮਾ ਸਿੰਘ ਪਮਾਰ ਨੂੰ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਇੰਚਾਰਜ ਸਨ। ਅੱਜ ਇੱਥੇ ਪਾਰਟੀ ਦਫਤਰ ਵਿੱਚ ਸ੍ਰੀ ਪਮਾਰ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੱਡੂ ਵੀ ਵੰਡੇ ਗਏ। ਇਸ ਮੌਕੇ ਸ੍ਰੀ ਪਮਾਰ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਦਰਸ਼ਨ ਸਿੰਘ ਰਾਠੀ, ਕਰਮ ਸਿੰਘ ਗਿੱਲ, ਮੰਦਰ ਸਿੰਘ ਖੀਵਾ, ਵਿੱਕੀ ਮਾਨਸਾ, ਡਾ. ਗੁਰਦੇਵ ਸਿੰਘ ਮਾਨਸਾ, ਧਰਮਿੰਦਰ ਸਿੰਘ ਮਾਨਸਾ ਅਤੇ ਤੇਜਾ ਸਿੰਘ ਠੇਕੇਦਾਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All