ਜ਼ਿਮਨੀ ਚੋਣ ਨੇ ਭੁਲੇਖੇ ਦੂਰ ਕੀਤੇ: ਬੁੱਧ ਰਾਮ
ਤਰਨ ਤਾਰਨ ਜ਼ਿਮਨੀ ਚੋਣ ’ਚ ‘ਆਮ’ ਜਿੱਤ ’ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਵਿਧਾਇਕ ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸ਼ਾਨਦਾਰ ਨਤੀਜਿਆਂ ਨੇ ਸਾਬਤ ਕਰ...
Advertisement
ਤਰਨ ਤਾਰਨ ਜ਼ਿਮਨੀ ਚੋਣ ’ਚ ‘ਆਮ’ ਜਿੱਤ ’ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਵਿਧਾਇਕ ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਸ਼ਾਨਦਾਰ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਪੰਜਾਬ ਵਾਸੀਆਂ ਦੀਆਂ ਕਦਰਾਂ ਕੀਮਤਾਂ ’ਤੇ ਖਰਾ ਉੱਤਰੀ ਹੈ ਅਤੇ ਜੋ ਭਰਮ-ਭੁਲੇਖੇ ਚੋਣਾਂ ਵੇਲੇ ਭਾਜਪਾ ਵੱਲੋਂ ਪਾਏ ਗਏ ਸਨ ਕਿ ‘ਆਪ’ ਦੀ ਸਰਕਾਰ ਗਈ, ਉਹ ਝੂਠ ਸਾਹਮਣੇ ਆ ਗਿਆ ਹੈ।
Advertisement
Advertisement
