ਕਾਂਗਰਸੀਆਂ ਵੱਲੋਂ ਮੋਮਬੱਤੀ ਮਾਰਚ
ਹਰਿਆਣਾ ’ਚ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਨੇ ਸਰਕਾਰੀ ਅਤੇ ਸਿਆਸੀ ਨਾਇਨਸਾਫ਼ੀ ਨਾ ਸਹਾਰਦੇ ਹੋਏ ਆਤਮ ਹੱਤਿਆ ਕਰ ਲਈ ਸੀ। ਉਸ ਦੇ ਹੱਕ ਵਿੱਚ ਵੱਡੀ ਗਿਣਤੀ ਕਾਂਗਰਸੀਆਂ ਵੱਲੋਂ ਬੀਤੀ ਸ਼ਾਮ ਮੋਮਬੱਤੀ ਮਾਰਚ ਕੀਤਾ ਗਿਆ।...
Advertisement
ਹਰਿਆਣਾ ’ਚ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਨੇ ਸਰਕਾਰੀ ਅਤੇ ਸਿਆਸੀ ਨਾਇਨਸਾਫ਼ੀ ਨਾ ਸਹਾਰਦੇ ਹੋਏ ਆਤਮ ਹੱਤਿਆ ਕਰ ਲਈ ਸੀ। ਉਸ ਦੇ ਹੱਕ ਵਿੱਚ ਵੱਡੀ ਗਿਣਤੀ ਕਾਂਗਰਸੀਆਂ ਵੱਲੋਂ ਬੀਤੀ ਸ਼ਾਮ ਮੋਮਬੱਤੀ ਮਾਰਚ ਕੀਤਾ ਗਿਆ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਕੌਰ ਬੰਗੜ ਨੇ ਕਿਹਾ ਕਿ ਭਾਜਪਾ ਪਾਰਟੀ ਲੋਕਤੰਤਰ ਦਾ ਘਾਣ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਹਰਿੰਦਰ ਸਿੰਘ ਢੀਂਡਸਾ, ਰਿੰਕੂ ਗਰੋਵਰ ਪ੍ਰਧਾਨ ਨਗਰ ਕੌਂਸਲ, ਸੁਖਵਿੰਦਰ ਸਿੰਘ ਅਟਾਰੀ ਬਲਾਕ ਪ੍ਰਧਾਨ, ਯਕੂਬ ਭੱਟੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕੰਵਲਪ੍ਰੀਤ ਸਿੰਘ ਗਿੱਲ ਬਲਾਕ ਪ੍ਰਧਾਨ ਹਾਜ਼ਰ ਸਨ।
Advertisement
Advertisement