DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Barnala Accident: ਸੜਕੇ ਹਾਦਸੇ ’ਚ ਕਾਰ ਚਾਲਕ ਹਲਾਕ

ਕਸਬਾ ਹੰਢਿਆਇਆ ਵਿੱਚ ਬੀਤੀ ਦੇਰ ਰਾਤ ਪਰਾਲੀ ਨਾਲ ਭਰੀ ਓਵਰਲੋਡਿਡ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲ ਟੱਕਾਰ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮਾਨਸਾ ਵੱਲੋਂ ਆ ਰਹੀ ਟਰੈਕਟਰ-ਟਰਾਲੀ ਨੇ...

  • fb
  • twitter
  • whatsapp
  • whatsapp
featured-img featured-img
ਹਰਮਨ ਸਿੰਘ ਦੀ ਫਾਈਲ ਫੋਟੋ।
Advertisement

ਕਸਬਾ ਹੰਢਿਆਇਆ ਵਿੱਚ ਬੀਤੀ ਦੇਰ ਰਾਤ ਪਰਾਲੀ ਨਾਲ ਭਰੀ ਓਵਰਲੋਡਿਡ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲ ਟੱਕਾਰ ਵਿੱਚ ਕਾਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਮਾਨਸਾ ਵੱਲੋਂ ਆ ਰਹੀ ਟਰੈਕਟਰ-ਟਰਾਲੀ ਨੇ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਤੁਰੰਤ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਨੇ ਮੁਸ਼ੱਕਤ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕਾਰ ਚਾਲਕ ਹਰਮਨ ਸਿੰਘ ਵਾਸੀ ਰੂੜੇਕੇ ਕਲਾਂ) ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖ਼ਮੀ ਮਨਪ੍ਰੀਤ ਸਿੰਘ ਨੂੰ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ। ਪੁਲੀਸ ਚੌਕੀ ਹੰਢਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਫ਼ਰਾਰ ਟਰੈਕਟਰ ਚਾਲਕ ਖ਼ਿਲਾਫ਼ ਕਰ ਲਿਆ ਹੈ।

Advertisement
Advertisement
×