DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ’ਤੇ ਕੇਸ ਦਰਜ

ਬਰੇਟਾ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਪਰ ਹਾਲੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਖਾਸ ਜਾਣਕਾਰੀ ਦਿੱਤੀ ਸੀ ਕਿ ਗੁਰੀ ਸੰਧੂ, ਜੋ ਖੁਡਾਲ...

  • fb
  • twitter
  • whatsapp
  • whatsapp
Advertisement

ਬਰੇਟਾ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਹਥਿਆਰ ਦਿਖਾਉਣ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਪਰ ਹਾਲੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਖਾਸ ਜਾਣਕਾਰੀ ਦਿੱਤੀ ਸੀ ਕਿ ਗੁਰੀ ਸੰਧੂ, ਜੋ ਖੁਡਾਲ ਕਲਾਂ ਦਾ ਰਹਿਣ ਵਾਲਾ ਹੈ, ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਫੋਟੋਆਂ ਅਤੇ ਵੀਡੀਓ ਪੋਸਟ ਕਰਕੇ ਜਨਤਕ ਤੌਰ ’ਤੇ ਉਨ੍ਹਾਂ ਦਾ ਪ੍ਰਦਰਸ਼ਨ ਕਰਦਾ ਹੈ।

ਉਨ੍ਹਾਂ ਕਿਹਾ ਕਿ ਮੁਖਬਰ ਦੀ ਸੂਹ ਨੂੰ ਭਰੋਸੇਯੋਗ ਮੰਨਦਿਆਂ ਪੁਲੀਸ ਨੇ ਕਾਰਵਾਈ ਕੀਤੀ ਅਤੇ ਖੁਡਾਲ ਕਲਾਂ ਦੇ ਰਹਿਣ ਵਾਲੇ ਇੱਕ ਅਣਪਛਾਤੇ ਵਿਅਕਤੀ ਦੇ ਪੁੱਤਰ ਗੋਰੀ ਸੰਧੂ ਵਿਰੁੱਧ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
×