‘ਮੁੱਖ ਮੰਤਰੀ ਤੀਰਥ ਯਾਤਰਾ’ 26 ਨਵੰਬਰ ਨੂੰ
‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤੋਂ 26 ਨਵੰਬਰ ਨੂੰ ਪਵਿੱਤਰ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸਵੇਰੇ 9 ਵਜੇ ਬੱਸਾਂ ਰਵਾਨਾ...
Advertisement
‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤੋਂ 26 ਨਵੰਬਰ ਨੂੰ ਪਵਿੱਤਰ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸਵੇਰੇ 9 ਵਜੇ ਬੱਸਾਂ ਰਵਾਨਾ ਹੋਣਗੀਆਂ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਬੰਧਤ ਹਲਕਿਆਂ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕੀਤੀ ਜਾਵੇਗੀ।
Advertisement
ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰਡ ਕੀਤਾ ਜਾਵੇਗਾ। Advertisement
Advertisement
×

