ਸੇਂਟ ਕਬੀਰ ਸਕੂਲ ’ਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੱਖੜੀ ਮੇਕਿੰਗ, ਬੈਂਡ ਮੇਕਿੰਗ ਅਤੇ ਗ੍ਰੀਟਿੰਗ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਅਨਾਜ, ਸਬਜੀਆਂ, ਰੂੰ, ਦਰੱਖ਼ਤਾਂ ਦੀਆਂ ਪੱਤੀਆਂ ਅਤੇ...
Advertisement
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੱਖੜੀ ਮੇਕਿੰਗ, ਬੈਂਡ ਮੇਕਿੰਗ ਅਤੇ ਗ੍ਰੀਟਿੰਗ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਅਨਾਜ, ਸਬਜੀਆਂ, ਰੂੰ, ਦਰੱਖ਼ਤਾਂ ਦੀਆਂ ਪੱਤੀਆਂ ਅਤੇ ਫੁੱਲਾਂ ਨਾਲ ਰੱਖੜੀਆਂ ਤਿਆਰ ਕੀਤੀਆਂ ਅਤੇ ਇੱਕ ਦੂਜੇ ਦੇ ਗੁੱਟ ’ਤੇ ਰੱਖੜੀਆਂ ਬੰਨੀਆਂ। ਸਕੂਲ ਦੇ ਐੱਮਡੀ ਪ੍ਰੋਫੈਸਰ ਐੱਮਐੱਲ ਅਰੋੜਾ, ਡਾਇਰੈਕਟਰ ਨੰਦਿਤਾ ਗਰੋਵਰ, ਪ੍ਰਿੰਸੀਪਲ ਮੈਡਮ ਕੰਚਨ, ਵਾਈਸ ਪ੍ਰਿੰਸੀਪਲ ਕੁਲਵੰਤ ਕੌਰ, ਮੈਡਮ ਸ਼ਾਲੂ, ਜੇਐਸ ਸੰਧੂ ਅਤੇ ਸਮੂਹ ਸਟਾਫ ਨੇ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement