ਗੁਰੂ ਤੇਗ ਬਹਾਦਰ ਬਾਰੇ ਲਿਖਤੀ ਪ੍ਰੀਖਿਆ
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦਾ ਲਿਖਤੀ ਟੈਸਟ ਲਿਆ ਗਿਆ। ਇਸ ਵਿੱਚ 300 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਸ...
Advertisement
ਸੇਂਟ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦਾ ਲਿਖਤੀ ਟੈਸਟ ਲਿਆ ਗਿਆ। ਇਸ ਵਿੱਚ 300 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਸਹਿਜ ਪਾਠ ਸੰਸਥਾ ਲੁਧਿਆਣਾ ਦੇ ਸੇਵਾਦਾਰਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਬ ਸਬੰਧੀ ਜਾਣਕਾਰੀ ਦਿੱਤੀ। ਸਕੂਲ ਦੇ ਐੱਮਡੀ ਪ੍ਰੋ. ਐੱਮਐੱਲ ਅਰੋੜਾ, ਪ੍ਰਿੰਸੀਪਲ ਮੈਡਮ ਕੰਚਨ ਅਤੇ ਕੁਲਵੰਤ ਕੌਰ ਨੇ ਬੱਚਿਆਂ ਨੂੰ ਗੁਰੂਆਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ।
Advertisement
Advertisement