ਸਰਦ ਹਵਾਵਾਂ ਤੇ ਧੁੰਦ ਨੇ ਮਾਲਵਾ ਖੇਤਰ ਜਕੜਿਆ

ਸਰਦ ਹਵਾਵਾਂ ਤੇ ਧੁੰਦ ਨੇ ਮਾਲਵਾ ਖੇਤਰ ਜਕੜਿਆ

ਬਠਿੰਡਾ ਵਿੱਚ ਸੋਮਵਾਰ ਨੂੰ ਪਈ ਸੰਘਣੀ ਧੁੰਦ ਦੌਰਾਨ ਆਪੋ-ਆਪਣੀਆਂ ਮੰਜ਼ਿਲਾਂ ਵੱਲ ਵੱਧਦੇ ਹੋਏ ਰਾਹਗੀਰ। -ਫੋਟੋ: ਪਵਨ ਸ਼ਰਮਾ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਮਾਲਵਾ ਖਿੱਤਾ ਅੱਜ ਸਰਦ ਹਵਾਵਾਂ ਅਤੇ ਸੰਘਣੀ ਧੁੰਦ ਦੀ ਲਪੇਟ ’ਚ ਜਕੜਿਆ ਰਿਹਾ। ਇਹ ਸਥਿਤੀ ਰਾਤ ਤੋਂ ਬਣੀ ਹੋਈ ਸੀ। ਧੁੰਦ ਕਾਰਨ ਸੜਕੀ ਅਤੇ ਰੇਲ ਆਵਾਜਾਈ ਦੀ ਰਫ਼ਤਾਰ ਪ੍ਰਭਾਵਿਤ ਹੋਈ। ਬਰਸਾਤੀ ਭੂਰ ਵਾਂਗ ਅਸਮਾਨ ਤੋਂ ਡਿੱਗੀ ਤ੍ਰੇਲ ਕਾਰਨ ਵਾਤਾਵਰਨ ਨਮ ਹੋ ਗਿਆ। ਸਵੇਰੇ 11 ਕੁ ਵਜੇ ਧੁੰਦ ਛਣਨ ’ਤੇ ਦਿਖਾਈ ਦਿੱਤੇ ਸੂਰਜ ਨੇ ਠੰਢ ਦੀ ਮਾਰ ਝੱਲ ਰਹੇ ਲੋਕਾਂ ਨੂੰ ਕੋਸੀ ਧੁੱਪ ਨਾਲ ਥੋੜਾ ਸਕੂਨ ਬਖ਼ਸ਼ਿਆ। ਵੱਖ-ਵੱਖ ਥਾਈਂ ਸਵੇਰ ਦੇ ਤਾਪਮਾਨ ਦਾ ਪਾਰਾ 3 ਤੋਂ 5 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 13.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਅਨੁਸਾਰ ਠੰਢ ਦੀ ਸਥਿਤੀ 17 ਜਨਵਰੀ ਤੱਕ ਇਸੇ ਤਰ੍ਹਾਂ ਬਣੀ ਰਹਿਣ ਦੀ ਉਮੀਦ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟਰੈਕਟਰ ਪਰੇਡ ਲਈ ਕਿਸਾਨਾਂ ਨੇ ਕਮਰ ਕੱਸੀ

ਟਰੈਕਟਰ ਪਰੇਡ ਲਈ ਕਿਸਾਨਾਂ ਨੇ ਕਮਰ ਕੱਸੀ

ਪਰੇਡ ਵਿੱਚ ਹਿੱਸਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਦਾਇਤਾਂ ਜਾਰੀ

ਕਿਸਾਨ ਸੰਸਦ ਸਮਾਗਮ ’ਚ ਪਹੁੰਚੇ ਰਵਨੀਤ ਬਿੱਟੂ ਨਾਲ ਬਦਸਲੂਕੀ

ਕਿਸਾਨ ਸੰਸਦ ਸਮਾਗਮ ’ਚ ਪਹੁੰਚੇ ਰਵਨੀਤ ਬਿੱਟੂ ਨਾਲ ਬਦਸਲੂਕੀ

* ਕਾਂਗਰਸ ਦੇ ਸੰਸਦ ਮੈਂਬਰ ਨੇ ਗੱਡੀ ’ਚ ਵੜ ਕੇ ਬਚਾਈ ਜਾਨ * ਧੱਕਾਮੁੱਕੀ...

ਮੀਟਿੰਗ ’ਚ ਖੇਤੀ ਬਿੱਲ ਕਦੇ ਵੀ ਵਿਚਾਰੇ ਨਹੀਂ ਗਏ: ਮਨਪ੍ਰੀਤ

ਮੀਟਿੰਗ ’ਚ ਖੇਤੀ ਬਿੱਲ ਕਦੇ ਵੀ ਵਿਚਾਰੇ ਨਹੀਂ ਗਏ: ਮਨਪ੍ਰੀਤ

* ਵਿੱਤ ਮੰਤਰੀ ਨੇ ‘ਆਪ’ ’ਤੇ ਲਾਇਆ ਕਿਸਾਨਾਂ ’ਚ ਫੁੱਟ ਪਾਉਣ ਦੀ ਕੋਸ਼ਿਸ਼ ...

‘ਇਹ ਕਿਸਾਨ ਅੰਦੋਲਨ ਨਹੀਂ, ਜਨ ਅੰਦੋਲਨ ਹੈ’

‘ਇਹ ਕਿਸਾਨ ਅੰਦੋਲਨ ਨਹੀਂ, ਜਨ ਅੰਦੋਲਨ ਹੈ’

ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ; ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ...

ਜਥੇਬੰਦੀਆਂ ਨਾਲ ਆਖ਼ਰੀ ਵਾਰਤਾ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਮਿੱਥ ਚੁੱਕੀ ਸੀ ਬੈਠਕ ਦੀ ਰਣਨੀਤੀ

ਜਥੇਬੰਦੀਆਂ ਨਾਲ ਆਖ਼ਰੀ ਵਾਰਤਾ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਮਿੱਥ ਚੁੱਕੀ ਸੀ ਬੈਠਕ ਦੀ ਰਣਨੀਤੀ

* ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਵਾਰਤਾ ’ਚ ਪੁਲ ਬ...

ਸ਼ਹਿਰ

View All