ਮਹਿਲ ਕਲਾਂ ਵਿੱਚ ਕਾਂਗਰਸ ਪਾਰਟੀ ਦੀ ਮੀਟਿੰਗ ਭਲਕੇ
ਹਲਕਾ ਮਹਿਲ ਕਲਾਂ ਵਿੱਚ ਕਾਂਗਰਸ ਪਾਰਟੀ ਵੱਲੋਂ 23 ਅਗਸਤ ਨੂੰ ਵਰਕਰ ਮੀਟਿੰਗ ਕਰਵਾਈ ਜਾ ਰਹੀ ਹੈ। ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਨੇ ਕਿਹਾ ਕਿ ਇਹ ਮੀਟਿੰਗ ਸਵੇਰੇ 9 ਵਜੇ ਹੀਰਾ ਪੈਲੇਸ ’ਚ ਹੋਵੇਗੀ। ਇਸ ਵਰਕਰ ਮੀਟਿੰਗ...
Advertisement
ਹਲਕਾ ਮਹਿਲ ਕਲਾਂ ਵਿੱਚ ਕਾਂਗਰਸ ਪਾਰਟੀ ਵੱਲੋਂ 23 ਅਗਸਤ ਨੂੰ ਵਰਕਰ ਮੀਟਿੰਗ ਕਰਵਾਈ ਜਾ ਰਹੀ ਹੈ। ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਨੇ ਕਿਹਾ ਕਿ ਇਹ ਮੀਟਿੰਗ ਸਵੇਰੇ 9 ਵਜੇ ਹੀਰਾ ਪੈਲੇਸ ’ਚ ਹੋਵੇਗੀ। ਇਸ ਵਰਕਰ ਮੀਟਿੰਗ ਵਿੱਚ ਰਵਿੰਦਰ ਡਾਲਵੀ ਤੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਹਿਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਹਾਜ਼ਰੀ ਭਰਨਗੇ। ਮੀਟਿੰਗ ਦਾ ਮਕਸਦ ਹਲਕੇ ਵਿੱਚ ਕਾਂਗਰਸ ਵਰਕਰਾਂ ਨੂੰ ਮਜ਼ਬੂਤ ਕਰਨਾ, ਲੋਕਾਂ ਦੇ ਮੁੱਦੇ ਚਰਚਾ ਲਈ ਉੱਠਾਉਣਾ ਅਤੇ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ।
Advertisement
Advertisement