ਕਾਂਗਰਸ ਨੇ ਸੰਵਿਧਾਨ ਬਚਾਉਣ ਦਾ ਹੋਕਾ ਦਿੱਤਾ
ਦੇਸ਼ ਵਿੱਚ ਬਿਹਾਰ ਦੀਆਂ ਚੋਣਾਂ ਦੌਰਾਨ ਧਾਂਦਲੀਆਂ ਦਾ ਦੋਸ਼ ਲਾਉਂਦਿਆਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੁਣ ਸੰਵਿਧਾਨ ਬਚਾਉਣ ਦਾ ਹੋਕਾ ਦਿੰਦਿਆਂ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ ਨੇ ਦੇਸ਼ ਅੰਦਰ...
Advertisement
ਦੇਸ਼ ਵਿੱਚ ਬਿਹਾਰ ਦੀਆਂ ਚੋਣਾਂ ਦੌਰਾਨ ਧਾਂਦਲੀਆਂ ਦਾ ਦੋਸ਼ ਲਾਉਂਦਿਆਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਹੁਣ ਸੰਵਿਧਾਨ ਬਚਾਉਣ ਦਾ ਹੋਕਾ ਦਿੰਦਿਆਂ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਹੈ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਗਾਗੋਵਾਲ ਨੇ ਦੇਸ਼ ਅੰਦਰ ਹੋਈਆਂ ਚੋਣ ਗੜਬੜੀਆਂ ਅਤੇ ਭਾਜਪਾ ਵੱਲੋਂ ਆਪਣੇ ਚਹੇਤਿਆਂ ਨੂੰ ਸੱਤਾ ’ਤੇ ਕਾਬਜ਼ ਕਰਵਾਉਣ ਦਾ ਦੋਸ਼ ਲਾਇਆ। ਇਸ ਸਮੇਂ ਗੁਰਪ੍ਰੀਤ ਸਿੰਘ ਵਿੱਕੀ, ਸੱਤਪਾਲ ਸਿੰਘ ਮੂਲੇਵਾਲਾ, ਕੁਲਵੰਤ ਰਾਏ ਸਿੰਗਲਾ, ਹਰਵਿੰਦਰ ਕੌਰ, ਰਿੰਪੀ ਬਰਾੜ, ਹਰਵਿੰਦਰ ਭਾਰਦਵਾਜ, ਸੁਖਦਰਸ਼ਨ ਸਿੰਘ ਖਾਰਾ, ਨੇਮ ਕੁਮਾਰ ਚੌਧਰੀ, ਪ੍ਰਗਟ ਸਿੰਘ ਖੀਵਾ, ਅੰਮ੍ਰਿਤਪਾਲ ਸਿੰਘ ਕੂਕਾ, ਗੁਰਦੀਪ ਸਿੰਘ ਮਾਨ, ਅੰਮ੍ਰਿਤਪਾਲ ਗੋਗਾ, ਗੁਰਜੀਤ ਸਿੰਘ ਠੂਠਿਆਂਵਾਲੀ, ਗੁਰਤੇਜ ਸਿੰਘ ਵੀ ਮੌਜੂਦ ਸਨ।
Advertisement
Advertisement
