ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੰਟਰੈਕਟਡ ਹੈਲਥ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

ਇੱਥੋਂ ਦੇ ਸਰਕਾਰੀ ਹਸਪਤਾਲ ਦੇ ਬਾਹਰ ਕੰਟਰੈਕਟਡ ਹੈਲਥ ਵਰਕਰਜ਼ ਯੂਨੀਅਨ ਨਾਲ ਸਬੰਧਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਮਨੀਸ਼ ਕੁਮਾਰ ਤੇ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਸਰਕਾਰੀ ਹਸਪਤਾਲ ਦੇ...
Advertisement

ਇੱਥੋਂ ਦੇ ਸਰਕਾਰੀ ਹਸਪਤਾਲ ਦੇ ਬਾਹਰ ਕੰਟਰੈਕਟਡ ਹੈਲਥ ਵਰਕਰਜ਼ ਯੂਨੀਅਨ ਨਾਲ ਸਬੰਧਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਨੀਅਨ ਦੇ ਸੂਬਾਈ ਆਗੂ ਮਨੀਸ਼ ਕੁਮਾਰ ਤੇ ਪ੍ਰਦੀਪ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਈਪੀਐੱਫ, ਈਐੱਸਆਈ ਤੇ ਹੋਰ ਕਈ ਮੰਗਾਂ ਲੰਮੇ ਸਮੇਂ ਤੋਂ ਲੰਮਕਦੀਆਂ ਆ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਕਾਰਨ ਕਰਮਚਾਰੀਆਂ ’ਚ ਭਾਰੀ ਗੁੱਸਾ ਹੈ। ਉਨ੍ਹਾਂ ਕਿਹਾ ਕਿ ਨੌਕਰੀ ਸੁਰੱਖਿਆ ਐਕਟ 2024 ਜੋ ਮਹੱਤਵਪੂਰਨ ਮੁੱਦਾ ਹੈ। ਇਸ ਮੁੱਦੇ ਨੂੰ ਲੈ ਕੇ ਸਰਕਾਰ ਵਿਰੁੱਧ ਅੰਦੋਲਨ ਕੀਤਾ ਜਾਵੇਗਾ।

Advertisement
Advertisement