ਕਾਨਵੋਕੇਸ਼ਨ ਅੱਜ
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਆਊਟ ਵਿਦਿਆਰਥੀਆਂ ਲਈ ਸਾਲਾਨਾ ਕਾਨਵੋਕੇਸ਼ਨ ਅਤੇ ਇਨਾਮ ਵੰਡ ਸਮਾਗਮ 6 ਅਪਰੈਲ ਨੂੰ ਆਡੀਟੋਰੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਜਯੋਤਸਨਾ ਨੇ ਦੱਸਿਆ ਕਿ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਵਿਧਾਇਕ...
Advertisement
ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਆਊਟ ਵਿਦਿਆਰਥੀਆਂ ਲਈ ਸਾਲਾਨਾ ਕਾਨਵੋਕੇਸ਼ਨ ਅਤੇ ਇਨਾਮ ਵੰਡ ਸਮਾਗਮ 6 ਅਪਰੈਲ ਨੂੰ ਆਡੀਟੋਰੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਿੰਸੀਪਲ ਡਾ. ਜਯੋਤਸਨਾ ਨੇ ਦੱਸਿਆ ਕਿ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਵਿਧਾਇਕ ਡਾ. ਵਿਜੈ ਸਿੰਗਲਾ ਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸ਼ਿਰਕਤ ਕਰਨਗੇ।
Advertisement
Advertisement
×

