ਬੱਸ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ
ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਤਪਾ ਵਿੱਚ ਜ਼ੇਰੇ ਇਲਾਜ ਗਗਨਦੀਪ ਸਿੰਘ ਵਾਸੀ ਨਿਓਰ ਜ਼ਿਲ੍ਹਾ ਬਠਿੰਡਾ ਆਪਣੀ ਪਤਨੀ ਮਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਗੁਰਦੁਆਰਾ ਅੜੀਸਰ...
Advertisement
Advertisement
×