ਅਦਾਲਤ ਵੱਲੋਂ ਕਤਲ ਮਾਮਲੇ ਦਾ ਮੁਲਜ਼ਮ ਬਰੀ
ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਕਤਲ ਕੇਸ ਦੇ ਇੱਕ ਮੁਕੱਦਮੇ ਦਾ ਫੈਸਲਾ ਕਰਦਿਆਂ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ। ਬਚਾਅ ਧਿਰ ਦੇ ਵਕੀਲ ਲਵਲੀਨ ਕੌੜਾ ਲਾਲੀ ਨੇ ਦੱਸਿਆ ਕਿ ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ...
Advertisement
ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਕਤਲ ਕੇਸ ਦੇ ਇੱਕ ਮੁਕੱਦਮੇ ਦਾ ਫੈਸਲਾ ਕਰਦਿਆਂ ਮੁਲਜ਼ਮ ਨੂੰ ਬਰੀ ਕਰ ਦਿੱਤਾ ਹੈ। ਬਚਾਅ ਧਿਰ ਦੇ ਵਕੀਲ ਲਵਲੀਨ ਕੌੜਾ ਲਾਲੀ ਨੇ ਦੱਸਿਆ ਕਿ ਲਾਗਲੇ ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿੱਚ ਇਕ ਵਿਆਹੁਤਾ ਔਰਤ ਦੀ ਮੌਤ ਦੇ ਸਬੰਧ ਵਿੱਚ ਥਾਣਾ ਬਰੀਵਾਲਾ ਦੀ ਪੁਲੀਸ ਨੇ 10 ਜੂਨ 2017 ਨੂੰ ਮੁਕੱਦਮਾ ਦਰਜ ਕੀਤਾ ਸੀ ਜਿਸ ਵਿੱਚ ਮ੍ਰਿਤਕਾ ਦੀ ਸੱਸ ਬਲਵਿੰਦਰ ਕੌਰ ਵਗੈਰਾ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਬਚਾਅ ਧਿਰ ਦੇ ਵਕੀਲ ਲਵਲੀਨ ਕੌੜਾ ਉਰਫ ਲਾਲੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਲਵਿੰਦਰ ਕੌਰ ਨੂੰ ਇਸ ਮਾਮਲੇ ਵਿੱਚੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ।
Advertisement
Advertisement
×