ਬਠਿੰਡਾ ’ਚ ਸੀਪੀਆਈ ਦੀ 25ਵੀਂ ਕਨਵੈਨਸ਼ਨ 27 ਨੂੰ
ਸੀਪੀਅਈ ਦੀ ਮਾਨਸਾ ਜ਼ਿਲ੍ਹਾ ਇਕਾਈ ਦੇੇ ਜ਼ਿਲ੍ਹਾ ਸਕੱਤਰ ਕਿ੍ਰਸ਼ਨ ਚੌਹਾਨ ਤੇ ਸੀਪੀਆਈ ਦੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਦੱਸਿਆ ਕਿ 25ਵੀਂ ਪਾਰਟੀ ਕਾਂਗਰਸ ਨੂੰ ਸਮਰਪਿਤ ਕਨਵੈਨਸ਼ਨ 27 ਜੁਲਾਈ ਬਠਿੰਡਾ ਟੀਚਰ ਹੋਮ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ...
Advertisement
ਸੀਪੀਅਈ ਦੀ ਮਾਨਸਾ ਜ਼ਿਲ੍ਹਾ ਇਕਾਈ ਦੇੇ ਜ਼ਿਲ੍ਹਾ ਸਕੱਤਰ ਕਿ੍ਰਸ਼ਨ ਚੌਹਾਨ ਤੇ ਸੀਪੀਆਈ ਦੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਦੱਸਿਆ ਕਿ 25ਵੀਂ ਪਾਰਟੀ ਕਾਂਗਰਸ ਨੂੰ ਸਮਰਪਿਤ ਕਨਵੈਨਸ਼ਨ 27 ਜੁਲਾਈ ਬਠਿੰਡਾ ਟੀਚਰ ਹੋਮ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਦੌਰਾਨ ਪੰਜਾਬੀ ਟਿ੍ਰਬਿਊਨ ਦੇ ਸਾਬਕਾ ਸੰਪਾਦਕ ਡਾ.ਸਵਰਾਜਬੀਰ ਮੁੱਖ ਵਕਤਾ ਅਤੇ ਡਾ. ਸੁਮੇਲ ਸਿੰਘ ਸਿੱਧੂ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਵੱਲੋਂ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਵੱਡੀ ਗਿਣਤੀ ’ਚ ਕਾਨਫਰੰਸ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Advertisement
Advertisement
×