ਸਨ ਰਾਈਜ਼ ਸਕੂਲ 'ਚ ਸੱਭਿਆਚਾਰਕ ਸਮਾਗਮ
ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਮਨਾਈਆਂ ਗਈਆਂ। ਵਿਦਿਆਰਥਣਾਂ ਨੇ ਮਹਿੰਦੀ ਲਾਉਣ, ਚੂੜੀਆਂ ਪਾਉਣ, ਬੋਲੀਆਂ ਪਾਉਣ ਸਮੇਤ ਹੋਰ ਵਿਰਾਸਤੀ ਗਤੀਵਿਧੀਆਂ ਪੇਸ਼ ਕੀਤੀਆਂ। ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਨੇ ਗਿੱਧਾ ਪਾਇਆ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਸਭ...
Advertisement
ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਤੀਆਂ ਮਨਾਈਆਂ ਗਈਆਂ। ਵਿਦਿਆਰਥਣਾਂ ਨੇ ਮਹਿੰਦੀ ਲਾਉਣ, ਚੂੜੀਆਂ ਪਾਉਣ, ਬੋਲੀਆਂ ਪਾਉਣ ਸਮੇਤ ਹੋਰ ਵਿਰਾਸਤੀ ਗਤੀਵਿਧੀਆਂ ਪੇਸ਼ ਕੀਤੀਆਂ। ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਨੇ ਗਿੱਧਾ ਪਾਇਆ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਸਭ ਤੋਂ ਸੋਹਣੇ ਪੰਜਾਬੀ ਪਹਿਰਾਵੇ ਪਾਉਣ ਅਤੇ ਵਿਰਾਸਤੀ ਬੋਲੀਆਂ ਪਾਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ। ਇਸ ਮੌਕੇ ਸਕੂਲ ਦੇ ਉੱਪ ਪ੍ਰਿੰਸੀਪਲ ਗੁਰਦੀਪ ਸਿੰਘ ਮਾਨ ਤੇ ਵਿਦਿਆਰਥੀ ਹਾਜ਼ਰ ਸਨ।
Advertisement
Advertisement