ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 16 ਜੁਲਾਈ

ਕਰਜ਼ਾ ਕੁਰਕੀ ਮੁਆਫ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਦੇ ਰਾਜ ਵਿੱਚ ਵੀ ਕਿਸਾਨ ਖ਼ੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਿੰਡ ਸੰਗਤ ਕਲਾਂ ਦੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਸੰਗਤ ਕਲਾਂ ਦੇ ਸਾਬਕਾ ਸਰਪੰਚ ਰੇਸ਼ਮ ਸਿੰਘ ਨੇ ਦੱਸਿਆ ਕਿ ਕਿਸਾਨ ਮੱਖਣ ਸਿੰਘ (50) ਪੁੱਤਰ ਕਰਤਾਰ ਸਿੰਘ ਨੇ ਬੈਂਕ ਅਤੇ ਆੜ੍ਹਤੀਆਂ ਦਾ ਕਰੀਬ 6 ਲੱਖ ਰੁਪਿਆ ਕਰਜ਼ਾ ਦੇਣਾ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਅਚਾਨਕ ਉਹ ਘਰੋਂ ਚਲਾ ਗਿਆ ਤੇ ਸਵੇਰੇ ਪਤਾ ਲੱਗਾ ਕਿ ਉਸ ਨੇ ਖੁਦਕੁਸ਼ੀ ਕਰ ਲਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All