ਪੱਤਰ ਪ੍ਰੇਰਕ
ਮਾਨਸਾ, 19 ਮਈ
ਮਾਨਸਾ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਲੇਖਿਕਾ ਡਾ. ਹਰਪਿੰਦਰ ਕੌਰ ਦੁਆਰਾ ਲਿਖੀ ਪੁਸਤਕ ‘ਪੰਜਾਬ ਦੇ ਮਾਲਵਾ ਖੇਤਰ ਦੇ ਇਤਿਹਾਸਕ ਅਤੇ ਧਾਰਮਿਕ ਸਮਾਰਕਾਂ ਦੀਆਂ ਝਲਕੀਆਂ’ ਲੋਕ-ਅਰਪਣ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਸਿੱਧੂ, ਬਿਕਰਮਜੀਤ ਸਿੰਘ, ਪ੍ਰੋ.ਅਮਨਦੀਪ ਕੌਰ ਢਿੱਲੋਂ ਵੀ ਮੌਜੂਦ ਸਨ।