DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਕਾਬਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਗੁਰਦਾਸਪੁਰ ਜ਼ਿਲ੍ਹੇ ’ਚ ਨੌਜਵਾਨ ਰਣਜੀਤ ਸਿੰਘ ਨੂੰ ਕਥਿਤ ਝੂਠਾ ਮੁਕਾਬਲਾ ਬਣਾ ਕੇ ਮਾਰਨ ਦਾ ਗੰਭੀਰ ਨੋਟਿਸ ਲੈਂਦਿਆਂ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ...

  • fb
  • twitter
  • whatsapp
  • whatsapp
Advertisement
ਗੁਰਦਾਸਪੁਰ ਜ਼ਿਲ੍ਹੇ ’ਚ ਨੌਜਵਾਨ ਰਣਜੀਤ ਸਿੰਘ ਨੂੰ ਕਥਿਤ ਝੂਠਾ ਮੁਕਾਬਲਾ ਬਣਾ ਕੇ ਮਾਰਨ ਦਾ ਗੰਭੀਰ ਨੋਟਿਸ ਲੈਂਦਿਆਂ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਗੈਂਗਸਟਰਾਂ ਨੂੰ ਖ਼ਤਮ ਕਰਨ ਦੇ ਨਾਂ ਹੇਠ ਪੰਜਾਬ ਸਰਕਾਰ ਵੱਲੋਂ ਪੁਲੀਸ ਨੂੰ ਗ਼ੈਰ-ਅਦਾਲਤੀ ਹੱਤਿਆਵਾਂ ਕਰਨ ਦੀ ਖੁੱਲ੍ਹੀ ਛੁੱਟੀ ਦੇਣਾ ਬਹੁਤ ਹੀ ਖ਼ਤਰਨਾਕ ਵਰਤਾਰਾ ਹੈ, ਜਿਸਦਾ ਸਾਰੇ ਇਨਸਾਫ਼ਪਸੰਦ, ਜਮਹੂਰੀ ਤਾਕਤਾਂ ਨੂੰ ਗੰਭੀਰ ਨੋਟਿਸ ਲੈਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ‘ਮੁਕਾਬਲੇ’ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

Advertisement

Advertisement
Advertisement
×