ਪੀ ਯੂੁ ’ਚ ਸੈਨੇਟ ਚੋਣਾਂ ਦੀ ਮੰਗ
\ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਉਣ, ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਸੈਨੇਟ ਜਿਹਾ ਜਮਹੂਰੀ ਪ੍ਰਬੰਧ ਸਥਾਪਤ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ ਨੇ...
Advertisement
\ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਦੀਆਂ ਚੋਣਾਂ ਕਰਵਾਉਣ, ਪੰਜਾਬ ਦੀਆਂ ਬਾਕੀ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੀ ਸੈਨੇਟ ਜਿਹਾ ਜਮਹੂਰੀ ਪ੍ਰਬੰਧ ਸਥਾਪਤ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਂਨੰਦੀ ਨੇ ਕਿਹਾ ਕਿ ਵਿਦਿਆਰਥੀ ਚੋਣਾਂ ਕਰਵਾਈਆਂ ਜਾਣ,ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ, ਹਰ ਇਕ ਨੂੰ ਮੁਫ਼ਤ ਅਤੇ ਵਿਗਿਆਨਿਕ ਸਿੱਖਿਆ ਮਿਲੇ, ਜਮਹੂਰੀਅਤ ਪੱਖੀ ਅਤੇ ਸਿਆਸੀ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਆਦਿਵਾਸੀਆਂ ਤੇ ਮਾਓਵਾਦੀਆਂ ’ਤੇ ਜਬਰ ਬੰਦ ਕਰਨ ਦੀ ਮੰਗ ਵੀ ਕੀਤੀ।
Advertisement
Advertisement
