ਪੰਜਾਬ ਦਾ ਵਿਕਾਸ: ਸੱਤ ਦਿਨ ਪਹਿਲਾਂ ਬਣਾਈ ਸੜਕ ਧੱਸੀ

ਲਖਵੀਰ ਸਿੰਘ ਚੀਮਾ
ਟੱਲੇਵਾਲ, 12 ਜੁਲਾਈ

ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਇਸ ਮੀਂਹ ਨੇ ਮਾੜੇ ਵਿਕਾਸ ਕਾਰਜਾਂ ਦੀ ਪੋਲ ਖੋਲ੍ਹ ਦਿੱਤੀ ਹੈ। ਬਰਨਾਲਾ-ਬਾਜਾਖਾਨਾ ਰੋਡ 'ਤੇ ਮੀਂਹ ਕਾਰਨ ਸੜਕ ਧੱਸ ਗਈ। ਇਹ ਸੜਕ ਸਿਰਫ ਸੱਤ ਦਿਨ ਪਹਿਲਾਂ ਬਣਾਈ ਗਈ ਸੀ ਪਰ ਕਥਿਤ ਮਾੜੇ ਮਟੀਰੀਅਲ ਕਾਰਨ ਅਤੇ ਅਧਿਕਾਰੀਆਂ ਦੀ ਅਣਗਹਿਲੀ ਕਰਨ ਸੜਕ ਧੱਸ ਗਈ। ਇਸ ਕਰਕੇ ਸੜਕ ਕਿਨਾਰੇ ਰਹਿੰਦੇ ਲੋਕਾਂ ਵਿੱਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਹੈ। ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All