ਬਣਾਂਵਾਲਾ ਥਰਮਲ ਨੂੰ ਜਾਂਦੀ ਰੇਲਵੇ ਪਟੜੀ ’ਤੇ ਧਰਨਾ ਜਾਰੀ

ਬਣਾਂਵਾਲਾ ਥਰਮਲ ਨੂੰ ਜਾਂਦੀ ਰੇਲਵੇ ਪਟੜੀ ’ਤੇ ਧਰਨਾ ਜਾਰੀ

ਜੋਗਿੰਦਰ ਸਿੰਘ ਮਾਨ

ਮਾਨਸਾ, 29 ਅਕਤੂਬਰ

ਇੱਥੋਂ ਨੇੜਲੇ ਪਿੰਡ ਬਣਾਂਵਾਲਾ ਵਿੱਚ ਪ੍ਰਾਈਵੇਟ ਭਾਈਵਾਲੀ ਤਹਿਤ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡਾ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਪਿਛਲੇ ਦੋ ਦਿਨਾਂ ਤੋਂ ਕੋਲਾ ਮੁੱਕਣ ਕਾਰਨ ਬੰਦ ਪਿਆ ਹੈ ਪਰ ਇਸ ਦੇ ਬਾਵਜੂਦ ਥਰਮਲ ਪਲਾਂਟ ਨੂੰ ਜਾਂਦੀਆਂ ਰੇਲਵੇ ਲਾਈਨਾਂ ਉਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿਨ-ਰਾਤ ਦਾ ਧਰਨਾ ਜਾਰੀ ਹੈ। ਜਥੇਬੰਦੀ ਵੱਲੋਂ ਇਹ ਧਰਨਾ ਮੋਦੀ ਸਰਕਾਰ ਵੱਲੋਂ ਪ੍ਰਾਈਵੇਟ ਸੈਕਟਰ ਨੂੰ ਬੜਾਵਾ ਦੇਣ ਅਤੇ ਸਰਕਾਰੀ ਅਦਾਰਿਆਂ ਦੀ ਸੰਘੀ ਘੁੱਟਣ ਦੇ ਵਿਰੋਧ ਵਜੋਂ ਦਿੱਤਾ ਜਾ ਰਿਹਾ ਹੈ। ਜਥੇਬੰਦੀ ਨੇ ਸਰਕਾਰ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵੀ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਜਿਸ ਤਹਿਤ ਥਰਮਲ ਪਲਾਂਟਾਂ ਨੂੰ ਵੀ ਸੰਘਰਸ਼ ਦਾ ਨਿਸ਼ਾਨਾ ਬਣਾਇਆ ਹੋਇਆ ਹੈ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All