ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ
ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿੱਚ ਨਵ-ਨਿਯੁਕਤ ਦਰਜਾ ਚਾਰ ਕਰਮਚਾਰੀਆਂ (ਮਾਲੀਆਂ) ਨੂੰ ਨਿਯੁਕਤੀ ਪੱਤਰ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨਾਲ ਯੂਨੀਵਰਸਿਟੀ ਦੇ ਰਜਿਸਟਰਾਰ ਅਰਵਿੰਦ ਕੁਮਾਰ, ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਅਤੇ ਡਾ....
Advertisement
ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿੱਚ ਨਵ-ਨਿਯੁਕਤ ਦਰਜਾ ਚਾਰ ਕਰਮਚਾਰੀਆਂ (ਮਾਲੀਆਂ) ਨੂੰ ਨਿਯੁਕਤੀ ਪੱਤਰ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨਾਲ ਯੂਨੀਵਰਸਿਟੀ ਦੇ ਰਜਿਸਟਰਾਰ ਅਰਵਿੰਦ ਕੁਮਾਰ, ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਅਤੇ ਡਾ. ਸੌਰਵ ਸਿਨਹਾ ਵੀ ਹਾਜ਼ਰ ਸਨ। ਵਾਈਸ ਚਾਂਸਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉੱਦਮ ਦੀ ਸ਼ਲਾਘਾ ਕੀਤੀ।
Advertisement
Advertisement
