ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਕਿਸਾਨਾਂ ਦਾ ਰੋਹ ਫੁੱਟਿਆ
ਸੰਸਥਾ ਦੇ ਮੈਂਬਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੰਦੇਂ ਹੋਏ। -ਫੋਟੋ: ਰਵੀ
Advertisement

ਬਰਨਾਲਾ: ਐਸ.ਬੀ.ਆਈ ਆਰਸੈਟੀ ਵੱਲੋਂ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਟੇਟ ਬੈਂਕ ਆਫ ਇੰਡਿਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਰੋਜ਼ਾ ਫਾਸਟ-ਫੂਡ ਸਟਾਲ ਉੱਦਮੀ ਦਾ ਮੁਫ਼ਤ ਕੋਰਸ ਪੂਰਾ ਕੀਤਾ ਗਿਆ। ਇਸ ਟਰੇਨਿੰਗ ਪ੍ਰੋਗਰਾਮ ਵਿੱਚ ਤਕਰੀਬਨ 22 ਸਿਖਿਆਰਥੀਆਂ ਨੇ ਹਿੱਸਾ ਲਿਆ ਜਿਸ ਵਿੱਚ ਲੜਕੇ-ਲੜਕੀਆਂ ਸ਼ਾਮਿਲ ਸਨ। ਇਸ ਸਰਟੀਫ਼ਿਕੇਟ ਸਮਾਰੋਹ ਵਿੱਚ ਐਸ.ਬੀ.ਆਈ ਆਰਸੈਟੀ ਦੇ ਸਮੂਹ ਸਟਾਫ਼ ਨੇ ਸਿਖਿਆਰਥੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਵੈ-ਰੁਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਰਟੀਫ਼ਿਕੇਟ ਵੰਡੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Tags :
ਸਰਟੀਫਿਕੇਟਸਿਖਿਆਰਥੀਆਂਵੰਡੇ