ਕਰੋਨਾ ਪੀੜਤਾਂ ਲਈ ਆਕਸੀਮੀਟਰ ਕਿੱਟਾਂ ਵੰਡੀਆਂ

ਕਰੋਨਾ ਪੀੜਤਾਂ ਲਈ ਆਕਸੀਮੀਟਰ ਕਿੱਟਾਂ ਵੰਡੀਆਂ

ਸਹਾਇਕ ਸਿਵਲ ਸਰਜਨ ਨੂੰ ਕਿੱਟਾਂ ਸੌਂਪਦੇ ਹੋਏ ਜਗਰੂਪ ਸਿੰਘ ਤਖਤੂਪੁਰਾ ਤੇ ਹੋਰ।

ਮੋਗਾ: ਨਿਹਾਲ ਸਿੰਘ ਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਕਰੋਨਾ ਜੰਗ ਜਿੱਤਣ ਮਗਰੋਂ ਹੋਰਨਾਂ ਮਰੀਜ਼ਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ। ਉਨ੍ਹਾਂ ਦੇ ਪਿਤਾ ਜਗਰੂਪ ਸਿੰਘ ਤਖ਼ਤੂਪੁਰਾ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਹਨ। ਉਨ੍ਹਾਂ ਦੱਸਿਆ ਕਿ ਹਾਲਾਤਾਂ ਨੂੰ ਦੇਖਦਿਆਂ ਹਰ ਮਰੀਜ਼ ਲਈ ਮੁਫ਼ਤ ਆਕਸੀਮੀਟਰ ਕਿੱਟ ਦੇਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ 500 ਕਿੱਟਾਂ ਵੰਡੀਆਂ ਜਾ ਰਹੀਆਂ ਹਨ, ਜੋ ਕਿ ਸਹਾਇਕ ਸਿਵਲ ਸਰਜਨ ਨੂੰ ਸੌਂਪੀਆਂ ਤਾਂ ਜੋ ਇਕਾਂਤਵਾਸ ਪੀੜਤਾਂ ਤੱਕ ਪਹੁੰਚਾਈਆਂ ਜਾ ਸਕਣ। ਇਸ ਮੌਕੇ ਕਾਂਗਰਸੀ ਆਗੂ ਜਗਸੀਰ ਸਿੰਘ ਨੰਗਲ ਤੇ ਸਿਮਰਨਜੀਤ ਸਿੰਘ ਬਿੱਲਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All