ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ , 7 ਜੁਲਾਈ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਇੱਥੇ ਕਾਨਫਰੰਸ ਹਾਲ ਵਿਖੇ ਹੋਈ, ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ...
Advertisement

ਨਿੱਜੀ ਪੱਤਰ ਪ੍ਰੇਰਕ

ਫਰੀਦਕੋਟ , 7 ਜੁਲਾਈ

Advertisement

ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਮੈਂਬਰ ਲੋਕ ਸਭਾ ਸਰਬਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਇੱਥੇ ਕਾਨਫਰੰਸ ਹਾਲ ਵਿਖੇ ਹੋਈ, ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਸਪੀਕਰ ਦੇ ਨੁਮਾਇੰਦੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਕੇਂਦਰ ਅਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂਂ, ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਮੇਟੀ ਮੈਬਰਾਂ ਨੂੰ ਯਕੀਨ ਦਵਾਇਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਇਸ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

Advertisement