ਦੋਦਾ-ਮਹਿਰਾਜ ਵਾਲਾ ਰਜਵਾਹੇ ਵਿੱਚ ਪਾੜ ਪਿਆ

50 ਏਕੜ ਝੋਨੇ ਦੀ ਫ਼ਸਲ ਵਿੱਚ ਪਾਣੀ ਭਰਿਆ; ਕਿਸਾਨਾਂ ਨੇ ਮੁਆਵਜ਼ਾ ਮੰਗਿਆ

ਦੋਦਾ-ਮਹਿਰਾਜ ਵਾਲਾ ਰਜਵਾਹੇ ਵਿੱਚ ਪਾੜ ਪਿਆ

ਦੋਦਾ-ਮਹਿਰਾਜ ਵਾਲਾ ਰਜਵਾਹੇ ਵਿਚ ਪਏ ਪਾੜ ਬਾਰੇ ਦੱਸਦੇ ਹੋਏ ਕਿਸਾਨ।

ਜਸਵੀਰ ਸਿੰਘ ਭੁੱਲਰ

ਦੋਦਾ, 27 ਸਤੰਬਰ

ਅੱਜ ਦੋਦਾ-ਮਹਿਰਾਜ ਵਾਲਾ ਰਜਵਾਹੇ ਵਿਚ ਕਰੀਬ 15 ਫੁੱਟ ਪਾੜ ਪੈਣ ਕਾਰਨ 50 ਏਕੜ ’ਚ ਝੋਨੇ ਦੀ ਪੱਕੀ ਫ਼ਸਲ ਵਿਚ ਪਾਣੀ ਭਰ ਗਿਆ, ਜਿਸ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਹੈ। 

ਦੋਦਾ ਦੇ ਕੋਠੇ ਸੁਰਗਾਪੁਰੀ ਤੇ ਚੱਕ ਗਿਲਜੇਵਾਲਾ ਦੇ ਕਿਸਾਨ ਚਰਨਜੀਤ ਸਿੰਘ, ਮਨਦੀਪ ਸਿੰਘ, ਰਾਜਵਿੰਦਰ ਸਿੰਘ, ਜਗਨੰਦਨ ਸਿੰਘ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਭਾਗ ਦੀ ਅਣਗਹਿਲੀ  ਕਾਰਨ ਰਜਵਾਹਾ ਟੁੱਟਿਆ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਜੇਈ ਅਤੇ ਐੱਸਡੀਓ ਨੂੰ ਵੱਧ ਪਾਣੀ ਅਤੇ ਰਜਬਾਹੇ ਦੀ ਕਮਜ਼ੋਰ ਪਟੜੀ ਬਾਰੇ ਕਈ ਵਾਰ ਜਾਣੂ ਕਰਵਾ ਚੁੱਕੇ ਹਨ ਪਰ ਇਸ ਪਾਸੇ ਧਿਆਨ ਨਹੀਂ   ਦਿੱਤਾ ਗਿਆ। 

ਕਿਸਾਨਾਂ ਨੇ ਆਖਿਆ ਕਿ ਪੱਕੀ ਫ਼ਸਲ ਵਿਚ ਪਾਣੀ ਭਰਨ ਕਾਰਨ ਫ਼ਸਲ ਵੱਢਣੀ ਹੀ ਮੁਸ਼ਕਲ ਹੋਵੇਗੀ ਅਤੇ ਉਹ ਕਣਕ ਦੀ ਬਿਜਾਈ ਤੋਂ ਵੀ ਪਛੜ ਜਾਣਗੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਨੁਕਸਾਨ ਦੀ ਭਰਪਾਈ ਕਰਨ ਦੀ  ਮੰਗ ਕੀਤੀ ਹੈ। 

ਫੰਡਾਂ ਦੀ ਘਾਟ ਕਾਰਨ ਰਜਵਾਹੇ ਦੀ ਸਫ਼ਾਈ ਨਹੀਂ ਹੋਈ: ਜੇਈ

ਇਸ ਸਬੰਧੀ ਨਹਿਰੀ ਵਿਭਾਗ ਦੇ ਜੇਈ ਨਵਦੀਪ ਸਿੰਘ ਨੇ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਉਹ ਰਜਵਾਹੇ ਦੀ ਸਫ਼ਾਈ ਨਹੀਂ ਕਰ ਸਕੇ ਅਤੇ ਟੇਲਾਂ ’ਤੇ ਪਾਣੀ ਘੱਟ ਪਹੁੰਚਣ ਕਰਕੇ ਉਨ੍ਹਾਂ ਨੂੰ ਪਾਣੀ ਛੱਡਣਾ ਪੈਂਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All