ਡਾ. ਹਰਜਸਪਾਲ ਸ਼ਰਮਾ ਨੇ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਡਾ. ਜਗਦੀਸ਼ ਸਿੰਘ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਹਾਜ਼ਰੀ ਵਿੱਚ ਡਾ. ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਹਰਜਸਪਾਲ ਸ਼ਰਮਾ ਬਤੌਰ ਖੇਤੀਬਾੜੀ ਅਫ਼ਸਰ (ਟਰੇਨਿੰਗ) ਜ਼ਿਲ੍ਹਾ ਬਠਿੰਡਾ ਸੇਵਾਵਾਂ ਨਿਭਾਅ ਰਹੇ ਸਨ।...
Advertisement
ਡਾ. ਜਗਦੀਸ਼ ਸਿੰਘ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਹਾਜ਼ਰੀ ਵਿੱਚ ਡਾ. ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਹਰਜਸਪਾਲ ਸ਼ਰਮਾ ਬਤੌਰ ਖੇਤੀਬਾੜੀ ਅਫ਼ਸਰ (ਟਰੇਨਿੰਗ) ਜ਼ਿਲ੍ਹਾ ਬਠਿੰਡਾ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ, ਸਿਫਾਰਸ਼ ਨਵੀਂਆਂ ਉਤਪਾਦਨ ਤਕਨੀਕਾਂ ਪਿੰਡ ਪੱਧਰ ’ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
Advertisement
Advertisement