ਪੱਤਰ ਪ੍ਰੇਰਕ
ਮਾਨਸਾ, 14 ਮਈ
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਪਿੰਡ ਬੁਰਜ ਰਾਠੀ ਵਿੱਚ ਪਿੰਡ ਇਕਾਈ ਦੀ ਚੋਣ ਜ਼ਿਲ੍ਹਾ ਆਗੂ ਮੱਖਣ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਕੀਤੀ ਗਈ, ਇਸ ਦੌਰਾਨ ਸਰਬਸੰਮਤੀ ਨਾਲ ਅਮਰੀਕ ਸਿੰਘ ਪ੍ਰਧਾਨ, ਸੰਦੀਪ ਸ਼ਰਮਾ ਖਜ਼ਾਨਚੀ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਸੀਨੀਅਰ ਮੀਤ ਪ੍ਰਧਾਨ ਮਿੰਦਰ ਸਿੰਘ, ਮੀਤ ਪ੍ਰਧਾਨ ਅਜਮੇਰ ਸਿੰਘ, ਸਕੱਤਰ ਕਾਕਾ ਸਿੰਘ, ਤਾਲਮੇਲ ਸਕੱਤਰ ਕਾਹਨ ਸ਼ਰਮਾ, ਪ੍ਰਚਾਰ ਸਕੱਤਰ ਜਗਸੀਰ ਸਿੰਘ, ਮੈਂਬਰ ਬਾਬੂ ਸਿੰਘ, ਕੋਰੀ ਸਿੰਘ ਮੇਵਾ ਸਿੰਘ, ਬਿੰਦਰ ਸਿੰਘ, ਬਲਕਰਨ ਸਿੰਘ, ਨਜ਼ਰ ਸਿੰਘ, ਇੰਦਰਜੀਤ ਸਿੰਘ, ਬਖਸੀਸ ਸਿੰਘ, ਮਲਕੀਤ ਸਿੰਘ, ਨਸ਼ੱਤਰ ਸਿੰਘ, ਬੰਤਾ ਸਿੰਘ ਤੇ ਗੁਰਸੇਵਕ ਸਿੰਘ ਨੂੰ ਚੁਣਿਆ ਗਿਆ।