ਮਾਨਸਾ: ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਵਣਮੰਡਲ ਦਫ਼ਤਰ ਵਿੱਚ ਜ਼ਿਲ੍ਹਾ ਬਾਡੀ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਦੌਰਾਨ ਦੌਰਾਨ ਸੋਨੀਆ ਨੂੰ ਪ੍ਰਧਾਨ, ਸਿਕੰਦਰ ਸਿੰਘ ਜਨਰਲ ਸਕੱਤਰ, ਵਰਿੰਦਰ ਕੁਮਾਰ ਖਜ਼ਾਨਚੀ,ਹਰੀਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ, ਬੀਰ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। -ਪੱਤਰ ਪ੍ਰੇਰਕ