ਸ਼ਹੀਦ ਗੰਜ ਪਬਲਿਕ ਸਕੂਲ ’ਚ ਸਮਾਗਮ
ਸ਼ਹੀਦ ਗੰਜ ਪਬਲਿਕ ਸਕੂਲ, ਮੁੱਦਕੀ ਵਿੱਚ ਆਜ਼ਾਦੀ ਤੇ ਕ੍ਰਿਸ਼ਨ ਭਗਵਾਨ ਦੇ ਜਨਮ ਦਿਹਾੜੇ ਨੂੰ ਸਾਂਝੇ ਤੌਰ ’ਤੇ ਮਨਾਇਆ ਗਿਆ। ਦੇਸ਼ ਭਗਤੀ ਦੇ ਗੀਤਾਂ ਉੱਪਰ ਵਿਦਿਆਰਥੀਆਂ ਨੇ ਸੁੰਦਰ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਕ੍ਰਿਸ਼ਨ ਭਗਵਾਨ ਦੇ ਜਨਮ ਦਿਹਾੜੇ ਨਾਲ ਸਬੰਧਤ ਝਾਕੀ...
Advertisement
ਸ਼ਹੀਦ ਗੰਜ ਪਬਲਿਕ ਸਕੂਲ, ਮੁੱਦਕੀ ਵਿੱਚ ਆਜ਼ਾਦੀ ਤੇ ਕ੍ਰਿਸ਼ਨ ਭਗਵਾਨ ਦੇ ਜਨਮ ਦਿਹਾੜੇ ਨੂੰ ਸਾਂਝੇ ਤੌਰ ’ਤੇ ਮਨਾਇਆ ਗਿਆ। ਦੇਸ਼ ਭਗਤੀ ਦੇ ਗੀਤਾਂ ਉੱਪਰ ਵਿਦਿਆਰਥੀਆਂ ਨੇ ਸੁੰਦਰ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਕ੍ਰਿਸ਼ਨ ਭਗਵਾਨ ਦੇ ਜਨਮ ਦਿਹਾੜੇ ਨਾਲ ਸਬੰਧਤ ਝਾਕੀ ‘ਪਾਲਣਹਾਰੇ’ ਪੇਸ਼ ਕੀਤੀ। ਪ੍ਰਿੰਸੀਪਲ ਸੰਜੀਵ ਜੈਨ ਨੇ ਆਜ਼ਾਦੀ ਦਿਵਸ ਤੇ ਕ੍ਰਿਸ਼ਨ ਜਨਮ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
Advertisement
Advertisement
×