ਸਿਲਵਰ ਓਕਸ ਸਕੂਲ ਵਿੱਚ ਸਮਾਗਮ
ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਲਹਿਰਾ ਬੇਗਾ ਵਿੱਚ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ਼ੋਭਾ ਗਿਆਨਮੰਥਨ ਦੀ ਨਿਰਦੇਸ਼ਕਾ ਬਰਨਿੰਦਰ ਪਾਲ ਸੇਖੋਂ ਨੇ ਦੀਵਾਲੀ ਪੂਜਾ ਅਤੇ ਹਵਨ ਵਿੱਚ ਹਿੱਸਾ ਲਿਆ ਅਤੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਸਟਾਫ਼ ਮੈਂਬਰਾਂ...
Advertisement
ਸਿਲਵਰ ਓਕਸ ਸਕੂਲ ਰਾਮਪੁਰਾ ਰੋਡ ਲਹਿਰਾ ਬੇਗਾ ਵਿੱਚ ਦਿਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸ਼ੋਭਾ ਗਿਆਨਮੰਥਨ ਦੀ ਨਿਰਦੇਸ਼ਕਾ ਬਰਨਿੰਦਰ ਪਾਲ ਸੇਖੋਂ ਨੇ ਦੀਵਾਲੀ ਪੂਜਾ ਅਤੇ ਹਵਨ ਵਿੱਚ ਹਿੱਸਾ ਲਿਆ ਅਤੇ ਸਭ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਸਟਾਫ਼ ਮੈਂਬਰਾਂ ਤੋਹਫ਼ੇ ਦਿੱਤੇ। ਇਸ ਮੌਕੇ ਮੁੱਖ ਆਕਰਸ਼ਣ ਦੀਵਾਲੀ ਕੁਇੱਜ਼ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਤਿਉਹਾਰ ਦੇ ਮਹੱਤਵ, ਪਰੰਪਰਾਵਾਂ ਅਤੇ ਸੰਸਕ੍ਰਿਤਿਕ ਪਹਿਲੂਆਂ ਨਾਲ ਸਬੰਧਿਤ ਪ੍ਰਸ਼ਨਾਂ ਦੇ ਜਵਾਬ ਦਿੱਤੇ। ਸਕੂਲ ਪ੍ਰਿੰਸੀਪਲ ਛਾਇਆ ਵਿਨੋਚਾ ਨੇ ਧਾਰਮਿਕ ਸਦਭਾਵ, ਏਕਤਾ ਅਤੇ ਪਰਿਵਾਰਕ ਬੰਧਨ ਦੇ ਮਹੱਤਵ ਸਬੰਧੀ ਵਿਚਾਰ ਸਾਂਝੇ ਕੀਤੇ।
Advertisement
Advertisement
×