ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਰਮੇ ਦੇ ਬੀਜ ’ਤੇ ਸਬਸਿਡੀ ਲਈ ਅਪਲਾਈ ਕਰਨ ਦੀ ਮਿਆਦ ’ਚ ਵਾਧਾ

ਪੱਤਰ ਪ੍ਰੇਰਕ ਮਾਨਸਾ, 20 ਜੂਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੱਸਿਆ ਕਿ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜ ’ਤੇ 33 ਫ਼ੀਸਦੀ ਸਬਸਿਡੀ ਲਈ ਆਨਲਾਈਨ ਪੋਰਟਲ ’ਤੇ...
Advertisement

ਪੱਤਰ ਪ੍ਰੇਰਕ

ਮਾਨਸਾ, 20 ਜੂਨ

Advertisement

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੱਸਿਆ ਕਿ ਨਰਮੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜ ’ਤੇ 33 ਫ਼ੀਸਦੀ ਸਬਸਿਡੀ ਲਈ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਸਬਸਿਡੀ ਲਈ ਅਪਲਾਈ/ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 15 ਜੂਨ ਸੀ, ਜੋ ਕਿ ਹੁਣ ਵਧਾ ਕੇ 30 ਜੂਨ ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਰਮਾ ਕਾਸ਼ਤਕਾਰ ਕਿਸਾਨ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਆਨਲਾਈਨ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।

Advertisement