ਵੀਡੀਓ ਵਾਇਰਲ ਹੋਣ ਬਾਅਦ ਫ਼ਰੀਦਕੋਟ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਵੀਡੀਓ ਵਾਇਰਲ ਹੋਣ ਬਾਅਦ ਫ਼ਰੀਦਕੋਟ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 26 ਮਈ

ਫ਼ਰੀਦਕੋਟ ਜੇਲ੍ਹ ਦੇ ਸੁਪਰਡੈਂਟ ਜੋਗਿੰਦਰ ਪਾਲ ਨੂੰ ਕੈਦੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ।

ਡੀਆਈਜੀ ਜੇਲ੍ਹਾਂ ਵੱਲੋਂ ਕੀਤੀ ਗਈ ਜਾਂਚ ਵਿੱਚ ਅਧਿਕਾਰੀ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ। ਵੀਡੀਓ ’ਚ ਜੇਲ੍ਹ ਅੰਦਰ ਕੈਦੀਆਂ ਨੂੰ ਮੋਬਾਈਲ ਫੋਨ ਮਿਲਣ ਦਾ ਖੁਲਾਸਾ ਕੀਤਾ ਗਿਆ ਸੀ। ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ 'ਚ ਗ੍ਰਿਫਤਾਰ ਜੇਲ੍ਹ 'ਚ ਬੰਦ ਕੈਦੀ ਕਰਨ ਸ਼ਰਮਾ ਨੇ ਵੀਡੀਓ ਵਾਇਰਲ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All