ਪਿੰਡ ਹਰਦਾਸਪੁਰਾ ਦੇ ਕਿਸਾਨ ਦਾ ਟਿਕਰੀ ਬਾਰਡਰ ’ਤੇ ਦੇਹਾਂਤ

ਪਿੰਡ ਹਰਦਾਸਪੁਰਾ ਦੇ ਕਿਸਾਨ ਦਾ ਟਿਕਰੀ ਬਾਰਡਰ ’ਤੇ ਦੇਹਾਂਤ

ਨਵਕਿਰਨ ਸਿੰਘ

ਮਹਿਲ ਕਲਾਂ, 25 ਨਵੰਬਰ

ਅੱਜ ਨੇੜਲੇ ਪਿੰਡ ਹਰਦਾਸਪੁਰਾ ਦੇ ਕਿਸਾਨ ਬਲਬੀਰ ਸਿੰਘ (49) ਦਾ ਦਿੱਲੀ ਦੇ ਟਿਕਰੀ ਬਾਰਡਰ ’ਤੇ ਦੇਹਾਂਤ ਹੋ ਗਿਆ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨਾਲ ਸਬੰਧਤ ਬਲਵੀਰ ਸਿੰਘ ਪੁੱਤਰ ਕੁਲਵੰਤ ਸਿੰਘ ਕੱਲ ਪਿੰਡੋਂ ਕਿਸਾਨ ਕਾਫਲੇ ਨਾਲ ਦਿੱਲੀ ਲਈ ਰਵਾਨਾ ਹੋਇਆ ਸੀ, ਜਿੱਥੇ ਅੱਜ ਸਵੇਰੇ ਅਚਾਨਕ ਬਿਮਾਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਨਾਲ ਸਬੰਧਤ ਕਿਸਾਨ ਆਗੂ ਜਗਰਾਜ ਹਰਦਾਸਪੁਰਾ ਨੇ ਦੱਸਿਆ ਕਿ ਤਿੰਨ ਬੱਚਿਆਂ ਦਾ ਪਿਤਾ ਬਲਬੀਰ ਸਿੰਘ ਬੇਜ਼ਮੀਨੇ ਗਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ,ਜਿਸ ਦੇ ਪਰਿਵਾਰ ਦੀ ਕਰਜ਼ੇ ਕਾਰਨ ਸਾਰੀ ਜ਼ਮੀਨ ਵਿੱਕ ਗਈ ਸੀ ਤੇ ਹੁਣ ਉਹ ਕਿਸਾਨ ਸੰਘਰਸ਼ ਵਿੱਚ ਸਾਥੀ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਜੱਦੋਜਹਿਦ ਦੌਰਾਨ ਅਚਾਨਕ ਬਿਮਾਰ ਹੋਣ ਕਾਰਨ ਸ਼ਹੀਦ ਹੋ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All