ਫੱਤਣਵਾਲਾ ਭਰਾਵਾਂ ਵੱਲੋਂ ਹੜ੍ਹ ਪੀੜਤਾਂ ਲਈ ਨਗਦ ਰਾਸ਼ੀ ਭੇਟ
ਮਨਜੀਤ ਸਿੰਘ ਬਰਾੜ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਜਗਜੀਤ ਸਿੰਘ ਹਨੀ ਫੱਤਣਵਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਪ੍ਰਧਾਨ ਯੂਥ ਅਕਾਲੀ ਦਲ ਨੇ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇੱਕ ਲੱਖ ਰੁਪਏ ਪਾਰਟੀ ਪ੍ਰਧਾਨ...
Advertisement
ਮਨਜੀਤ ਸਿੰਘ ਬਰਾੜ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਜਗਜੀਤ ਸਿੰਘ ਹਨੀ ਫੱਤਣਵਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਜੈ ਰਾਜ ਸਿੰਘ ਬਰਾੜ ਫੱਤਣਵਾਲਾ ਪ੍ਰਧਾਨ ਯੂਥ ਅਕਾਲੀ ਦਲ ਨੇ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇੱਕ ਲੱਖ ਰੁਪਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੱਤਣਵਾਲਾ ਪਰਿਵਾਰ ਦਾ ਧੰਨਵਾਦ ਕੀਤਾ।
Advertisement
Advertisement