ਹੇਰਾਫੇਰੀ ਦੇ ਮਾਮਲੇ ’ਚ ਸੱਤ ਸਾਲਾਂ ਤੋਂ ਭਗੌੜਾ ਕਾਬੂ

ਹੇਰਾਫੇਰੀ ਦੇ ਮਾਮਲੇ ’ਚ ਸੱਤ ਸਾਲਾਂ ਤੋਂ ਭਗੌੜਾ ਕਾਬੂ

ਬਠਿੰਡਾ (ਨਿਜੀ ਪੱਤਰ ਪ੍ਰੇਰਕ) ਪੰਜਾਬ ਪੁਲੀਸ ਦੇ ਓਸੀਸੀਯੂ (ਆਰਗੇਨਾਈਜ਼ਡ ਕਰਾਈਮ ਕੰਟਰੋਲ ਯੂਨਿਟ) ਵੱਲੋਂ ਕਥਿਤ ਧੋਖਾਧੜੀ ਦੇ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਨਿਟ ਦੇ ਡੀਐੱਸਪੀ ਵਿਭੌਰ ਕੁਮਾਰ ਨੇ ਦੱਸਿਆ ਕਿ ਪਿੰਡ ਜੋਗਾ (ਜ਼ਿਲ੍ਹਾ ਮਾਨਸਾ) ਦਾ ਅਵਤਾਰ ਸਿੰਘ ਹੈਰੀ 2014 ਤੋਂ ਭਗੌੜਾ ਸੀ। ਉਸ ’ਤੇ ਜੈਨਟਰਜ ਰਿਜ਼ੌਰਟ ਬਠਿੰਡਾ ’ਚੋਂ 5.43 ਲੱਖ ਰੁਪਏ ਦੀ ਹੇਰਾਫੇਰੀ ਕਰਕੇ ਫ਼ਰਾਰ ਹੋਣ ਦਾ ਦੋਸ਼ ਸੀ। ਉਸ ’ਤੇ ਥਾਣਾ ਕੈਨਾਲ ਕਲੋਨੀ ਬਠਿੰਡਾ ’ਚ 28 ਅਪਰੈਲ 2014 ਨੂੰ ਧਾਰਾ 408 ਤੇ 420 ਤਹਿਤ ਪਰਚਾ ਦਰਜ ਹੋਇਆ ਸੀ। ਉਸ ਤੋਂ ਬਾਅਦ ਉਹ ਮੁੰਬਈ ਰਹਿ ਕੇ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਓਸੀਸੀਯੂ ਬਠਿੰਡਾ ਨੂੰ ਮੁਖ਼ਬਰ ਰਾਹੀਂ ਇਤਲਾਹ ਮਿਲੀ ਕਿ ਉਹ ਗਣਪਤੀ ਐਨਕਲੇਵ ਬਠਿੰਡਾ ਆਇਆ ਹੋਇਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All