ਗੈਂਗਸਟਰ ਦੀਪਕ ਟੀਨੂ ਮਾਮਲਾ: ਗ੍ਰਿਫ਼ਤਾਰ ਸੀਆਈਏ ਇੰਚਾਰਜ ਦਾ 5 ਰੋਜ਼ਾ ਪੁਲੀਸ ਰਿਮਾਂਡ : The Tribune India

ਗੈਂਗਸਟਰ ਦੀਪਕ ਟੀਨੂ ਮਾਮਲਾ: ਗ੍ਰਿਫ਼ਤਾਰ ਸੀਆਈਏ ਇੰਚਾਰਜ ਦਾ 5 ਰੋਜ਼ਾ ਪੁਲੀਸ ਰਿਮਾਂਡ

ਗੈਂਗਸਟਰ ਦੀਪਕ ਟੀਨੂ ਮਾਮਲਾ: ਗ੍ਰਿਫ਼ਤਾਰ ਸੀਆਈਏ ਇੰਚਾਰਜ ਦਾ 5 ਰੋਜ਼ਾ ਪੁਲੀਸ ਰਿਮਾਂਡ

ਪ੍ਰਿਤਪਾਲ ਸਿੰਘ ਨੂੰ ਲਿਜਾਂਦੇ ਹੋਏ ਪੁਲੀਸ ਮੁਲਾਜ਼ਮ।

ਜੋਗਿੰਦਰ ਸਿੰਘ ਮਾਨ

ਮਾਨਸਾ 3 ਅਕਤੂਬਰ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦਾ ਰਿਮਾਂਡ ’ਤੇ ਮਾਨਸਾ ਪੁਲੀਸ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All