
ਲਖਵਿੰਦਰ ਸਿੰਘ
ਮਲੌਟ, 8 ਫਰਵਰੀ
ਪਿੰਡ ਸਰਾਵਾਂ ਬੋਦਲਾਂ ਨੇੜਿਓਂ ਲੰਘਦੀ ਰੇਲਵੇ ਲਾਈਨ ’ਤੇ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਸ ਨੇ ਖ਼ੁਦਕੁਸ਼ੀ ਕੀਤੀ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ