DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gill Raunta ਵਾਰਿਸ ਪੰਜਾਬ ’ਚ ਸ਼ਾਮਲ

ਮੋਗਾ ਜ਼ਿਲ੍ਹੇ ਨਾਲ ਸਬੰਧਤ ਗੀਤਕਾਰ ਗਿੱਲ ਰੌਂਤਾ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਿਆ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਰੌਂਤਾ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ...

  • fb
  • twitter
  • whatsapp
  • whatsapp
featured-img featured-img
ਗਿੱਲ ਰੌਂਤਾ ਦਾ ਸਵਾਗਤ ਕਰਦੇ ਹੋਏ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਹੋਰ। -ਫੋਟੋ: ਹਰਦੀਪ
Advertisement

ਮੋਗਾ ਜ਼ਿਲ੍ਹੇ ਨਾਲ ਸਬੰਧਤ ਗੀਤਕਾਰ ਗਿੱਲ ਰੌਂਤਾ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਿਆ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਰੌਂਤਾ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਵਾਣ ਸਣੇ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਗਿੱਲ ਰੌਂਤਾ ਦੇ ਦਲ ਵਿੱਚ ਸ਼ਾਮਲ ਹੋਣ ਨਾਲ ਜਥੇਬੰਦੀ ਨੂੰ ਹੋਰ ਹੁਲਾਰਾ ਮਿਲੇਗਾ।

Advertisement
Advertisement
×